ਲੇਵੀਆਂ 7:26 - ਪਵਿੱਤਰ ਬਾਈਬਲ26 “ਤੁਸੀਂ ਜਿੱਥੇ ਕਿਤੇ ਵੀ ਰਹਿੰਦੇ ਹੋਵੋਂ, ਤੁਹਾਨੂੰ ਕਿਸੇ ਵੀ ਪੰਛੀ ਜਾਂ ਜਾਨਵਰ ਦਾ ਖੂਨ ਨਹੀਂ ਖਾਣਾ ਚਾਹੀਦਾ। See the chapterਪਵਿੱਤਰ ਬਾਈਬਲ O.V. Bible (BSI)26 ਨਾਲੇ ਤੁਸਾਂ ਕਿਸੇ ਪ੍ਰਕਾਰ ਦਾ ਲਹੂ, ਭਾਵੇਂ ਪੰਛੀ ਦਾ, ਭਾਵੇਂ ਪਸੂ ਦਾ, ਆਪਣੇ ਸਾਰੇ ਵਸੇਬਿਆਂ ਵਿੱਚ ਨਾ ਖਾਣਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਅਤੇ ਤੁਸੀਂ ਆਪਣੇ ਸਾਰੇ ਨਿਵਾਸ ਸਥਾਨਾਂ ਵਿੱਚ ਕਿਸੇ ਪ੍ਰਕਾਰ ਦਾ ਲਹੂ ਭਾਵੇਂ ਪੰਛੀ ਦਾ, ਭਾਵੇਂ ਪਸ਼ੂ ਦਾ ਹੋਵੇ, ਨਾ ਖਾਣਾ। See the chapter |