ਲੇਵੀਆਂ 7:27 - ਪਵਿੱਤਰ ਬਾਈਬਲ27 ਜੇ ਕੋਈ ਬੰਦਾ ਖੂਨ ਖਾਂਦਾ ਹੈ ਤਾਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ।” See the chapterਪਵਿੱਤਰ ਬਾਈਬਲ O.V. Bible (BSI)27 ਜਿਹੜਾ ਪ੍ਰਾਣੀ ਕਿਸੇ ਪ੍ਰਕਾਰ ਦਾ ਲਹੂ ਖਾਵੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜਿਹੜਾ ਮਨੁੱਖ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਖਾਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। See the chapter |