ਲੇਵੀਆਂ 7:32 - ਪਵਿੱਤਰ ਬਾਈਬਲ32 ਤੁਹਾਨੂੰ ਸੁੱਖ-ਸਾਂਦ ਦੀ ਭੇਟ ਦੀ ਸੱਜੀ ਲੱਤ ਵੀ ਜਾਜਕ ਨੂੰ ਦੇਣੀ ਚਾਹੀਦੀ ਹੈ। See the chapterਪਵਿੱਤਰ ਬਾਈਬਲ O.V. Bible (BSI)32 ਅਤੇ ਤੁਸੀਂ ਸੱਜੀ ਰਾਣ ਨੂੰ ਆਪਣੀਆਂ ਸੁਖ ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ ਇੱਕ ਚੁਕਾਈ ਦੀ ਭੇਟ ਕਰਕੇ ਜਾਜਕ ਨੂੰ ਦੇਣੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਅਤੇ ਤੁਸੀਂ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਸੱਜੇ ਪੱਟ ਨੂੰ ਚੁੱਕਣ ਦੀ ਭੇਟ ਕਰਕੇ ਜਾਜਕ ਨੂੰ ਦੇਣਾ। See the chapter |