ਲੇਵੀਆਂ 7:33 - ਪਵਿੱਤਰ ਬਾਈਬਲ33 ਸੁੱਖ-ਸਾਂਦ ਦੀ ਭੇਟ ਦੀ ਸੱਜੀ ਲੱਤ ਉਸ ਜਾਜਕ ਦੀ ਹੋਵੇਗੀ ਜਿਹੜਾ ਸੁੱਖ-ਸਾਂਦ ਦੀ ਭੇਟ ਦਾ ਖੂਨ ਅਤੇ ਚਰਬੀ ਭੇਟ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)33 ਜਿਹੜਾ ਹਾਰੂਨ ਦੇ ਪੁੱਤ੍ਰਾਂ ਵਿੱਚੋਂ ਸੁਖ ਸਾਂਦ ਦੀਆਂ ਭੇਟਾਂ ਦਾ ਲਹੂ ਚੜ੍ਹਾਵੇ ਅਤੇ ਚਰਬੀ, ਉਹ ਸੱਜੀ ਰਾਣ ਆਪਣਾ ਭਾਗ ਜਾਣ ਕੇ ਰੱਖੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਹਾਰੂਨ ਦੇ ਪੁੱਤਰਾਂ ਵਿੱਚੋਂ ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦਾ ਲਹੂ ਅਤੇ ਚਰਬੀ ਚੜ੍ਹਾਵੇ, ਸੱਜਾ ਪੱਟ ਉਸੇ ਦਾ ਹਿੱਸਾ ਹੋਵੇਗਾ। See the chapter |