Online Bible

- Advertisements -




ਲੇਵੀਆਂ 7:35 - ਪਵਿੱਤਰ ਬਾਈਬਲ

35 ਇਹ ਯਹੋਵਾਹ ਨੂੰ ਅੱਗ ਦੁਆਰਾ ਦਿੱਤੀਆਂ ਗਈਆਂ ਭੇਟਾਂ ਦੇ ਉਹ ਅੰਗ ਹਨ ਜੋ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦਿੱਤੇ ਗਏ। ਜਦੋਂ ਵੀ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੀ ਜਾਜਕਾਂ ਵਜੋਂ ਸੇਵਾ ਕਰਦੇ ਹਨ, ਉਹ ਬਲੀਆਂ ਦਾ ਹਿੱਸਾ ਪ੍ਰਾਪਤ ਕਰਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

35 ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਸ ਦਿਨ ਉਸ ਨੇ ਉਨ੍ਹਾਂ ਨੂੰ ਜਾਜਕ ਦੇ ਕੰਮ ਵਿੱਚ ਯਹੋਵਾਹ ਦੀ ਸੇਵਾ ਕਰਨ ਲਈ ਥਾਪਿਆ, ਇਹ ਹਾਰੂਨ ਦੇ ਮਸਹ ਕਰਨ ਅਤੇ ਉਸ ਦੇ ਪੁੱਤ੍ਰਾਂ ਦੇ ਮਸਹ ਕਰਨ ਦਾ ਅਧਿਕਾਰ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਜਿਸ ਦਿਨ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਨਮੁਖ ਜਾਜਕਾਈ ਲਈ ਨਿਯੁਕਤ ਕੀਤੇ ਗਏ, ਉਸੇ ਦਿਨ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਉਨ੍ਹਾਂ ਦਾ ਇਹੋ ਮਸਹ ਕਰਨ ਦਾ ਹੱਕ ਠਹਿਰਾਇਆ ਗਿਆ।

See the chapter Copy




ਲੇਵੀਆਂ 7:35

Follow us:

Advertisements


Advertisements