ਲੇਵੀਆਂ 7:36 - ਪਵਿੱਤਰ ਬਾਈਬਲ36 ਉਸ ਸਮੇਂ ਜਦੋਂ ਯਹੋਵਾਹ ਨੇ ਜਾਜਕ ਦੀ ਚੋਣ ਕੀਤੀ ਉਸ ਨੇ ਇਸਰਾਏਲ ਦੇ ਲੋਕਾਂ ਨੂੰ ਉਹ ਅੰਗ ਜਾਜਕਾਂ ਨੂੰ ਦੇਣ ਦਾ ਹੁਕਮ ਕੀਤਾ ਸੀ। ਲੋਕਾਂ ਨੂੰ ਉਹ ਅੰਗ ਹਮੇਸ਼ਾ ਹੀ ਜਾਜਕਾਂ ਨੂੰ ਦੇਣੇ ਚਾਹੀਦੇ ਹਨ। See the chapterਪਵਿੱਤਰ ਬਾਈਬਲ O.V. Bible (BSI)36 ਜਿਹੜਾ ਯਹੋਵਾਹ ਇਸਰਾਏਲੀਆਂ ਕੋਲੋਂ ਜਿਸ ਵੇਲੇ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਪੀੜ੍ਹੀਆਂ ਤੀਕੁਰ ਇੱਕ ਸਦਾ ਦੀ ਬਿਧੀ ਕਰਕੇ ਮਸਹ ਕੀਤਾ ਉਨ੍ਹਾਂ ਨੂੰ ਦੇਣ ਦੀ ਆਗਿਆ ਦਿੱਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਜਿਸ ਦਿਨ ਯਹੋਵਾਹ ਨੇ ਉਨ੍ਹਾਂ ਨੂੰ ਮਸਹ ਕੀਤਾ, ਉਸੇ ਦਿਨ ਉਸ ਨੇ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਇਸਰਾਏਲੀਆਂ ਵੱਲੋਂ ਇਹ ਹਿੱਸਾ ਰੋਜ਼ ਮਿਲਿਆ ਕਰੇ, ਪੀੜ੍ਹੀਓਂ ਪੀੜ੍ਹੀ ਉਨ੍ਹਾਂ ਦਾ ਇਹੋ ਹੱਕ ਠਹਿਰਾਇਆ ਗਿਆ ਹੈ। See the chapter |