ਲੇਵੀਆਂ 7:38 - ਪਵਿੱਤਰ ਬਾਈਬਲ38 ਯਹੋਵਾਹ ਨੇ ਇਹ ਬਿਧੀਆਂ ਮੂਸਾ ਨੂੰ ਸੀਨਾਈ ਪਰਬਤ ਉੱਤੇ ਦਿੱਤੀਆਂ। ਯਹੋਵਾਹ ਨੇ ਇਹ ਬਿਧੀਆਂ ਉਸ ਦਿਨ ਦਿੱਤੀਆਂ ਜਦੋਂ ਉਸ ਨੇ ਇਸਰਾਏਲ ਦੇ ਲੋਕਾਂ ਨੂੰ ਸੀਨਾਈ ਮਾਰੂਥਲ ਵਿੱਚ ਆਪਣੀਆਂ ਭੇਟਾਂ ਯਹੋਵਾਹ ਲਈ ਲੈਣ ਦਾ ਹੁਕਮ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)38 ਜਿਹੜੀ ਯਹੋਵਾਹ ਨੇ ਸੀਨਾ ਪਹਾੜ ਉੱਤੇ ਮੂਸਾ ਨੂੰ ਆਗਿਆ ਦਿੱਤੀ ਸੀ ਜਿਸ ਦਿਨ ਵਿੱਚ ਓਸ ਨੇ ਇਸਰਾਏਲੀਆਂ ਨੂੰ ਆਪਣੇ ਚੜ੍ਹਾਵੇ ਸੀਨਾ ਦੀ ਉਜਾੜ ਵਿੱਚ ਯਹੋਵਾਹ ਦੇ ਅੱਗੇ ਚੜ੍ਹਾਉਣ ਦੀ ਆਗਿਆ ਦਿੱਤੀ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਜਦ ਯਹੋਵਾਹ ਨੇ ਸੀਨਈ ਪਰਬਤ ਦੇ ਉਜਾੜ ਵਿੱਚ ਮੂਸਾ ਨੂੰ ਹੁਕਮ ਦਿੱਤਾ ਕਿ ਇਸਰਾਏਲੀ ਯਹੋਵਾਹ ਲਈ ਕਿਹੜੀਆਂ-ਕਿਹੜੀਆਂ ਭੇਟਾਂ ਚੜ੍ਹਾਉਣ, ਤਦ ਉਸ ਨੇ ਉਨ੍ਹਾਂ ਨੂੰ ਇਹੋ ਬਿਵਸਥਾ ਦਿੱਤੀ ਸੀ। See the chapter |