ਲੇਵੀਆਂ 7:5 - ਪਵਿੱਤਰ ਬਾਈਬਲ5 ਜਾਜਕ ਨੂੰ ਇਹ ਸਾਰੀਆਂ ਚੀਜ਼ਾਂ ਜਗਵੇਦੀ ਉੱਤੇ ਸਾੜਨੀਆਂ ਚਾਹੀਦੀਆਂ ਹਨ। ਇਹ ਯਹੋਵਾਹ ਨੂੰ ਅਗਨੀ ਰਾਹੀਂ ਭੇਟ ਕੀਤਾ ਚੜ੍ਹਾਵਾ ਹੋਵੇਗਾ। ਇਹ ਦੋਸ਼ ਦੀ ਭੇਟ ਹੈ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਜਾਜਕ ਅੱਗ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਸਾੜੇ। ਇਹ ਦੋਸ਼ ਦੀ ਭੇਟ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਜਾਜਕ ਅੱਗ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਸਾੜੇ। ਇਹ ਦੋਸ਼ ਦੀ ਭੇਟ ਹੈ। See the chapter |