ਲੇਵੀਆਂ 7:6 - ਪਵਿੱਤਰ ਬਾਈਬਲ6 “ਜਾਜਕ ਦੇ ਪਰਿਵਾਰ ਦਾ ਕੋਈ ਵੀ ਨਰ ਬੰਦਾ ਦੋਸ਼ ਦੀ ਭੇਟ ਖਾ ਸੱਕਦਾ। ਇਹ ਬਹੁਤ ਪਵਿੱਤਰ ਹੈ, ਇਸ ਲਈ ਇਸ ਨੂੰ ਪਵਿੱਤਰ ਸਥਾਨ ਉੱਤੇ ਖਾਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)6 ਜਾਜਕਾਂ ਵਿੱਚੋਂ ਸੱਭੇ ਪੁਰਖ ਉਸ ਤੋਂ ਖਾਣ। ਉਹ ਪਵਿੱਤ੍ਰ ਥਾਂ ਵਿੱਚ ਖਾਧੀ ਜਾਏ। ਉਹ ਅੱਤ ਪਵਿੱਤ੍ਰ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਉਹ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ, ਉਹ ਅੱਤ ਪਵਿੱਤਰ ਹੈ। See the chapter |