ਲੇਵੀਆਂ 7:7 - ਪਵਿੱਤਰ ਬਾਈਬਲ7 ਦੋਸ਼ ਦੀ ਭੇਟ ਪਾਪ ਦੀ ਭੇਟ ਵਰਗੀ ਹੀ ਹੈ। ਦੋਹਾਂ ਭੇਟਾਂ ਦੇ ਅਸੂਲ ਇੱਕੋ ਜਿਹੇ ਹਨ। ਜਿਹੜਾ ਜਾਜਕ ਬਲੀ ਚੜ੍ਹਾਉਂਦਾ ਹੈ ਉਹੀ ਭੋਜਨ ਲਈ ਮਾਸ ਪ੍ਰਾਪਤ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)7 ਜਿਹੀ ਪਾਪ ਦੀ ਭੇਟ ਹੈ, ਤਿਹੀ ਦੋਸ਼ ਦੀ ਭੇਟ ਹੈ ਉਨ੍ਹਾਂ ਦੀ ਇੱਕੋ ਬਿਵਸਥਾ ਹੈ। ਜਿਹੜਾ ਜਾਜਕ ਉਸ ਦਾ ਪ੍ਰਾਸਚਿਤ ਕਰੇ, ਸੋ ਉਸ ਨੂੰ ਰੱਖੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਿਵੇਂ ਪਾਪ ਬਲੀ ਦੀ ਭੇਟ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਹੈ, ਉਨ੍ਹਾਂ ਦੋਹਾਂ ਦੀ ਇੱਕੋ ਹੀ ਬਿਧੀ ਹੈ। ਜਿਹੜਾ ਜਾਜਕ ਉਨ੍ਹਾਂ ਭੇਟਾਂ ਨੂੰ ਚੜ੍ਹਾ ਕੇ ਉਸ ਦਾ ਪ੍ਰਾਸਚਿਤ ਕਰੇ, ਉਹ ਹੀ ਉਸ ਨੂੰ ਰੱਖੇ। See the chapter |