ਲੇਵੀਆਂ 7:9 - ਪਵਿੱਤਰ ਬਾਈਬਲ9 ਹਰ ਅਨਾਜ ਦੀ ਭੇਟ ਜਿਹੜੀ ਜਾਜਕ ਚੜ੍ਹਾਉਂਦਾ ਹੈ, ਉਸ ਇੱਕਲੇ ਦੀ ਹੋਵੇਗੀ। ਜਾਜਕ ਉਨ੍ਹਾਂ ਅਨਾਜ ਦੀਆਂ ਭੇਟਾਂ ਨੂੰ ਪ੍ਰਾਪਤ ਕਰੇਗਾ ਜਿਹੜੀਆਂ ਤੰਦੂਰ ਵਿੱਚ ਜਾਂ ਪਤੀਲੇ ਵਿੱਚ ਜਾਂ ਤਵੇ ਉੱਤੇ ਪਕਾਈਆਂ ਗਈਆਂ ਸਨ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਸਾਰੀ ਮੈਦੇ ਦੀ ਭੇਟ ਜੋ ਤੰਦੂਰ ਵਿੱਚ ਪਕਾਈ ਜਾਵੇ ਅਤੇ ਸਾਰੀ ਜੋ ਤਵੀ ਵਿੱਚ, ਯਾਂ ਤਵੇ ਉੱਤੇ ਪਕਾਈ ਜਾਵੇ ਸੋ ਉਸੇ ਜਾਜਕ ਦੀ ਹੋਵੇਗੀ ਜਿਹੜਾ ਉਸ ਨੂੰ ਚੜ੍ਹਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਸਾਰੀ ਮੈਦੇ ਦੀ ਭੇਟ ਜੋ ਤੰਦੂਰ ਵਿੱਚ, ਜਾਂ ਕੜਾਹੀ ਵਿੱਚ ਜਾਂ ਤਵੇ ਉੱਤੇ ਪਕਾਈ ਜਾਵੇ ਉਹ ਉਸੇ ਜਾਜਕ ਦੀ ਹੋਵੇਗੀ, ਜਿਹੜਾ ਉਸ ਨੂੰ ਚੜ੍ਹਾਵੇਗਾ। See the chapter |