ਲੇਵੀਆਂ 8:10 - ਪਵਿੱਤਰ ਬਾਈਬਲ10 ਫ਼ੇਰ ਮੂਸਾ ਨੇ ਮਸਹ ਕਰਨ ਵਲਾ ਤੇਲ ਲਿਆ ਅਤੇ ਇਸ ਨੂੰ ਪਵਿੱਤਰ ਤੰਬੂ ਅਤੇ ਇਸ ਵਿੱਚਲੀਆਂ ਸਾਰੀਆਂ ਚੀਜ਼ਾਂ ਉੱਤੇ ਛਿੜਕਿਆ। ਇਸ ਤਰ੍ਹਾਂ ਮੂਸਾ ਨੇ ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਮੂਸਾ ਨੇ ਮਸਹ ਕਰਨ ਦਾ ਤੇਲ ਲਿਆ ਅਤੇ ਡੇਹਰੇ ਨੂੰ ਅਤੇ ਜੋ ਕੁਝ ਉਸ ਵਿੱਚ ਸੀ ਤੇਲ ਪਾਕੇ ਪਵਿੱਤ੍ਰ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਫੇਰ ਮੂਸਾ ਨੇ ਮਸਹ ਕਰਨ ਦਾ ਤੇਲ ਲਿਆ ਅਤੇ ਡੇਰੇ ਨੂੰ ਅਤੇ ਜੋ ਕੁਝ ਉਸ ਦੇ ਵਿੱਚ ਸੀ, ਤੇਲ ਪਾ ਕੇ ਪਵਿੱਤਰ ਕੀਤਾ। See the chapter |