Online Bible

- Advertisements -




ਲੇਵੀਆਂ 8:11 - ਪਵਿੱਤਰ ਬਾਈਬਲ

11 ਉਸ ਨੇ ਮਸਹ ਵਾਲਾ ਕੁਝ ਤੇਲ ਜਗਵੇਦੀ ਉੱਤੇ ਅਤੇ ਇਸਦੇ ਸਾਰੇ ਸੰਦਾਂ ਅਤੇ ਪਲੇਟਾਂ ਉੱਤੇ ਸੱਤ ਵਾਰੀ ਛਿੜਕਿਆ। ਉਸ ਨੇ ਇਹ ਤੇਲ ਪਾਣੀ ਦੇ ਵੱਡੇ ਹੌਂਦ ਅਤੇ ਉਸਦੀ ਚੌਂਕੀ ਉੱਤੇ ਵੀ ਛਿੜਕਿਆ ਅਤੇ ਇਸ ਤਰ੍ਹਾਂ, ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਅਤੇ ਉਸ ਤੋਂ ਲੈਕੇ ਜਗਵੇਦੀ ਨੂੰ ਸੱਤ ਵੇਰੀ ਛਿੜਕਿਆ ਅਤੇ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਵਲੇਵੇਂ ਨੂੰ ਅਤੇ ਉਸ ਦਾ ਚੁਬੱਚਾ ਅਤੇ ਉਸ ਦੀ ਚੌਂਕੀ ਨੂੰ ਉਨ੍ਹਾਂ ਦੇ ਪਵਿੱਤ੍ਰ ਕਰਨ ਲਈ ਤੇਲ ਲਾਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਉਸ ਤੇਲ ਵਿੱਚੋਂ ਕੁਝ ਲੈ ਕੇ ਜਗਵੇਦੀ ਉੱਤੇ ਸੱਤ ਵਾਰੀ ਛਿੜਕਿਆ ਅਤੇ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਚੁਬੱਚੇ ਅਤੇ ਉਸ ਦੀ ਚੌਂਕੀ ਨੂੰ ਤੇਲ ਨਾਲ ਪਵਿੱਤਰ ਕੀਤਾ।

See the chapter Copy




ਲੇਵੀਆਂ 8:11

Follow us:

Advertisements


Advertisements