ਲੇਵੀਆਂ 8:12 - ਪਵਿੱਤਰ ਬਾਈਬਲ12 ਫ਼ੇਰ ਉਸ ਨੇ ਮਸਹ ਵਾਲਾ ਕੁਝ ਤੇਲ ਹਾਰੂਨ ਦੇ ਸਿਰ ਉੱਤੇ ਡੋਲ੍ਹਿਆ। ਇਸ ਤਰ੍ਹਾਂ ਉਸ ਨੇ ਹਾਰੂਨ ਨੂੰ ਮਸਹ ਕੀਤਾ ਅਤੇ ਉਸ ਨੂੰ ਪਵਿੱਤਰ ਬਣਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)12 ਅਤੇ ਉਸ ਨੇ ਮਸਹ ਕਰਨ ਦਾ ਤੇਲ ਹਾਰੂਨ ਦੇ ਸਿਰ ਉੱਤੇ ਚੁਆ ਕੇ ਉਸ ਨੂੰ ਪਵਿੱਤ੍ਰ ਕਰਨ ਲਈ ਮਸਹ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਫੇਰ ਉਸ ਨੇ ਮਸਹ ਕਰਨ ਦਾ ਤੇਲ ਹਾਰੂਨ ਦੇ ਸਿਰ ਉੱਤੇ ਚੁਆ ਕੇ ਉਸ ਨੂੰ ਪਵਿੱਤਰ ਕਰਨ ਲਈ ਮਸਹ ਕੀਤਾ। See the chapter |