ਲੇਵੀਆਂ 8:13 - ਪਵਿੱਤਰ ਬਾਈਬਲ13 ਫ਼ੇਰ ਉਹ ਹਾਰੂਨ ਦੇ ਪੁੱਤਰਾਂ ਨੂੰ ਲਿਆਇਆ ਅਤੇ ਉਨ੍ਹਾਂ ਨੂੰ ਉਣੀਆਂ ਹੋਈਆਂ ਕਮੀਜ਼ਾਂ ਪੁਆਈਆਂ। ਉਨ੍ਹਾਂ ਦੁਆਲੇ ਪੇਟੀਆਂ ਬੰਨ੍ਹੀਆਂ ਅਤੇ ਉਨ੍ਹਾਂ ਦੇ ਸਿਰਾਂ ਉੱਤੇ ਟੋਪੀਆਂ ਪਾਈਆਂ। ਮੂਸਾ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਕੀਤਾ ਸੀ। See the chapterਪਵਿੱਤਰ ਬਾਈਬਲ O.V. Bible (BSI)13 ਅਤੇ ਮੂਸਾ ਨੇ ਹਾਰੂਨ ਦੇ ਪੁੱਤ੍ਰਾਂ ਨੂੰ ਲਿਆਕੇ ਉਨ੍ਹਾਂ ਨੂੰ ਕੁੜਤੇ ਪਹਰਾਏ, ਉਨ੍ਹਾਂ ਦੇ ਲੱਕ ਪਟਕਿਆਂ ਨਾਲ ਬੰਨ੍ਹੇ ਅਤੇ ਉਨ੍ਹਾਂ ਨੂੰ ਪੱਗਾਂ ਬੰਨ੍ਹਾਈਆਂ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਦ ਮੂਸਾ ਨੇ ਹਾਰੂਨ ਦੇ ਪੁੱਤਰਾਂ ਨੂੰ ਲਿਆ ਕੇ ਉਨ੍ਹਾਂ ਨੂੰ ਕੁੜਤੇ ਪਹਿਨਾਏ, ਉਨ੍ਹਾਂ ਦੇ ਲੱਕ ਪੇਟੀਆਂ ਨਾਲ ਬੰਨੇ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹਾਈਆਂ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। See the chapter |