ਲੇਵੀਆਂ 8:17 - ਪਵਿੱਤਰ ਬਾਈਬਲ17 ਪਰ ਮੂਸਾ ਬਲਦ ਦੀ ਚਮੜੀ ਅਤੇ ਇਸ ਦਾ ਬੱਚਿਆਂ ਹੋਇਆ ਸ਼ਰੀਰ ਅਤੇ ਇਸਦੀ ਰਹਿੰਦ ਖੁੰਹਦ ਨੂੰ ਡੇਰੇ ਤੋਂ ਬਾਹਰ ਲੈ ਆਇਆ ਅਤੇ ਇਨ੍ਹਾਂ ਚੀਜ਼ਾਂ ਨੂੰ ਸਾੜ ਦਿੱਤਾ। ਉਸ ਨੇ ਇਹ ਗੱਲਾਂ ਉਵੇਂ ਹੀ ਕੀਤੀਆਂ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)17 ਪਰ ਬਲਦ ਅਤੇ ਉਸ ਦੀ ਖੱਲ ਉਸ ਦਾ ਮਾਸ ਅਤੇ ਉਸ ਦਾ ਗੋਹਾ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ ਜੇਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰ ਬਲ਼ਦ, ਉਸ ਦੀ ਖੱਲ, ਉਸ ਦਾ ਮਾਸ ਅਤੇ ਉਸ ਦਾ ਗੋਹਾ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। See the chapter |