ਲੇਵੀਆਂ 8:27 - ਪਵਿੱਤਰ ਬਾਈਬਲ27 ਫ਼ੇਰ ਮੂਸਾ ਨੇ ਉਹ ਸਾਰੀਆਂ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਧਰ ਦਿੱਤੀਆਂ। ਮੂਸਾ ਨੇ ਇਨ੍ਹਾਂ ਟੁਕੜਿਆਂ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀਆਂ ਭੇਟਾਂ ਵਜੋਂ ਹਿਲਾਇਆ। See the chapterਪਵਿੱਤਰ ਬਾਈਬਲ O.V. Bible (BSI)27 ਅਤੇ ਉਸ ਨੇ ਸਾਰਾ ਹਾਰੂਨ ਦੇ ਹੱਥਾਂ ਅਤੇ ਉਸ ਦੇ ਪੁੱਤ੍ਰਾਂ ਦੇ ਹੱਥਾਂ ਉੱਤੇ ਰੱਖ ਕੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਉਨ੍ਹਾਂ ਨੂੰ ਹਿਲਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਇਹ ਸਾਰੀਆਂ ਵਸਤੂਆਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਉੱਤੇ ਰੱਖੀਆਂ ਅਤੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਉਨ੍ਹਾਂ ਨੂੰ ਹਿਲਾਇਆ। See the chapter |