ਲੇਵੀਆਂ 8:29 - ਪਵਿੱਤਰ ਬਾਈਬਲ29 ਮੂਸਾ ਨੇ ਸੀਨਾ ਲਿਆ ਅਤੇ ਇਸ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਹਿਲਾਇਆ। ਇਹ ਮੂਸਾ ਦਾ ਜਾਜਕਾਂ ਨੂੰ ਮਸਹ ਕਰਨ ਦੀ ਰਸਮ ਦਾ ਇੱਕ ਹਿੱਸਾ ਸੀ। ਇਹ ਉਸੇ ਤਰ੍ਹਾਂ ਸੀ ਜਿਵੇਂ ਮੂਸਾ ਨੂੰ ਯਹੋਵਾਹ ਨੇ ਹੁਕਮ ਕੀਤਾ ਸੀ। See the chapterਪਵਿੱਤਰ ਬਾਈਬਲ O.V. Bible (BSI)29 ਅਤੇ ਮੂਸਾ ਨੇ ਛਾਤੀ ਨੂੰ ਲੈਕੇ ਉਸ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਛੱਤ੍ਰੇ ਦਾ ਉਹ ਮੂਸਾ ਦਾ ਭਾਗ ਸੀ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਤਦ ਮੂਸਾ ਨੇ ਛਾਤੀ ਨੂੰ ਲੈ ਕੇ ਉਸ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਛੱਤਰੇ ਵਿੱਚੋਂ ਇਹ ਮੂਸਾ ਦਾ ਹਿੱਸਾ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। See the chapter |