Online Bible

- Advertisements -




ਲੇਵੀਆਂ 8:31 - ਪਵਿੱਤਰ ਬਾਈਬਲ

31 ਫ਼ੇਰ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ, “ਜਿਵੇਂ ਮੈਂ ਹੁਕਮ ਦਿੱਤਾ ਸੀ, ‘ਹਾਰੂਨ ਤੇ ਉਸ ਦੇ ਪੁੱਤਰਾਂ ਨੂੰ ਇਹ ਚੀਜ਼ਾਂ ਖਾਣੀਆਂ ਚਾਹੀਦੀਆਂ।’ ਇਸ ਲਈ ਰੋਟੀਆਂ ਵਾਲੀ ਟੋਕਰੀ ਅਤੇ ਜਾਜਕ ਚੁਨਣ ਦੀ ਰਸਮ ਦਾ ਮਾਸ ਲੈ ਲਵੋ। ਉਸ ਮਾਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਕੋਲ ਉਬਾਲੋ ਅਤੇ ਮਾਸ ਤੇ ਰੋਟੀ ਨੂੰ ਉਸ ਥਾਂ ਉੱਤੇ ਖਾਉ।

See the chapter Copy

ਪਵਿੱਤਰ ਬਾਈਬਲ O.V. Bible (BSI)

31 ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਆਖਿਆ, ਮੰਡਲੀ ਦੇ ਡੇਰੇ ਦੇ ਬੂਹੇ ਕੋਲ ਮਾਸ ਰਿੰਨ੍ਹੋ ਅਤੇ ਉੱਥੇ ਥਾਪਣ ਦੀਆਂ ਭੇਟਾਂ ਦੀ ਟੋਕਰੀ ਵਿੱਚ ਜਿਹੜੀ ਰੋਟੀ ਹੈ ਉਸ ਦੇ ਨਾਲ ਉਸ ਨੂੰ ਖਾਓ ਜੇਹਾ ਮੈਂ ਤੁਹਾਨੂੰ ਇਹ ਆਖਕੇ ਆਗਿਆ ਦਿੱਤੀ ਸੀ ਭਈ ਹਾਰੂਨ ਅਤੇ ਉਸ ਦੇ ਪੁੱਤ੍ਰ ਉਸ ਨੂੰ ਖਾਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ, “ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਮਾਸ ਨੂੰ ਪਕਾਓ ਅਤੇ ਉਸ ਰੋਟੀ ਨੂੰ ਜੋ ਥਾਪਣ ਦੀਆਂ ਭੇਟਾਂ ਦੀ ਟੋਕਰੀ ਵਿੱਚ ਹੈ, ਉੱਥੇ ਹੀ ਖਾਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਕਿ ਹਾਰੂਨ ਅਤੇ ਉਸ ਦੇ ਪੁੱਤਰ ਉਸ ਨੂੰ ਖਾਣ।

See the chapter Copy




ਲੇਵੀਆਂ 8:31

Follow us:

Advertisements


Advertisements