ਲੇਵੀਆਂ 8:35 - ਪਵਿੱਤਰ ਬਾਈਬਲ35 ਤੁਹਾਨੂੰ ਸੱਤਾਂ ਦਿਨਾਂ ਤੱਕ ਦਿਨ ਰਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਰਹਿਣਾ ਪਵੇਗਾ। ਜੇ ਤੁਸੀਂ ਯਹੋਵਾਹ ਦੇ ਹੁਕਮਾਂ ਦੀ ਪਾਲਣਾ ਨਹੀਂ ਕਰੋਂਗੇ ਤਾਂ ਤੁਸੀਂ ਮਰ ਜਾਉਂਗੇ। ਯਹੋਵਾਹ ਨੇ ਮੈਨੂੰ ਇਹ ਹੁਕਮ ਦਿੱਤੇ ਸਨ।” See the chapterਪਵਿੱਤਰ ਬਾਈਬਲ O.V. Bible (BSI)35 ਸੋ ਤੁਸਾਂ ਰਾਤ ਦਿਨ ਸੱਤ ਦਿਨ ਤੋੜੀ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਰਹਿੰਣਾ ਅਤੇ ਯਹੋਵਾਹ ਦੀ ਆਗਿਆ ਮੰਨਣੀ ਜੋ ਤੁਸੀਂ ਮਰੋ ਨਾ ਕਿਉਂ ਜੋ ਏਸੇ ਤਰਾਂ ਮੈਨੂੰ ਆਗਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਇਸ ਲਈ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਸੱਤ ਦਿਨ ਤੱਕ ਰਾਤ-ਦਿਨ ਠਹਿਰੇ ਰਹਿਣਾ ਅਤੇ ਯਹੋਵਾਹ ਦਾ ਹੁਕਮ ਮੰਨਣਾ ਤਾਂ ਜੋ ਤੁਸੀਂ ਨਾ ਮਰੋ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ।” See the chapter |