ਲੇਵੀਆਂ 8:36 - ਪਵਿੱਤਰ ਬਾਈਬਲ36 ਇਸ ਲਈ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)36 ਸੋ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੇ ਉਨ੍ਹਾਂ ਸਭਨਾਂ ਗੱਲਾਂ ਨੂੰ ਜੋ ਯਹੋਵਾਹ ਨੇ ਮੂਸਾ ਦੀ ਰਾਹੀਂ ਆਗਿਆ ਦਿੱਤੀ ਸੀ ਕੀਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਤਦ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਕੀਤਾ, ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਹੁਕਮ ਦਿੱਤਾ ਸੀ। See the chapter |