ਲੇਵੀਆਂ 9:11 - ਪਵਿੱਤਰ ਬਾਈਬਲ11 ਫ਼ੇਰ ਹਾਰੂਨ ਨੇ ਮਾਸ ਅਤੇ ਚਮੜੀ ਨੂੰ ਡੇਰੇ ਤੋਂ ਬਾਹਰ ਅੱਗ ਉੱਤੇ ਸਾੜ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)11 ਤੇ ਮਾਸ ਅਤੇ ਖੱਲ ਨੂੰ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਮਾਸ ਅਤੇ ਖੱਲ ਨੂੰ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ। See the chapter |