Online Bible

- Advertisements -




ਲੇਵੀਆਂ 9:14 - ਪਵਿੱਤਰ ਬਾਈਬਲ

14 ਹਾਰੂਨ ਨੇ ਹੋਮ ਦੀ ਭੇਟ ਦੇ ਅੰਦਰਲੇ ਅੰਗਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ। ਅਤੇ ਉਸ ਨੇ ਇਨ੍ਹਾਂ ਨੂੰ ਜਗਵੇਦੀ ਉੱਪਰ ਸਾੜ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਅਤੇ ਉਸ ਨੇ ਆਂਦ੍ਰਾਂ ਨੂੰ ਅਤੇ ਲੱਤਾਂ ਨੂੰ ਧੋਕੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਹੋਮ ਦੀ ਬਲੀ ਦੇ ਉੱਤੇ ਸਾੜਿਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਧੋ ਕੇ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਹੋਮ ਦੀ ਬਲੀ ਦੇ ਉੱਤੇ ਸਾੜਿਆ।

See the chapter Copy




ਲੇਵੀਆਂ 9:14

Follow us:

Advertisements


Advertisements