ਲੇਵੀਆਂ 9:19 - ਪਵਿੱਤਰ ਬਾਈਬਲ19 ਹਾਰੂਨ ਦੇ ਪੁੱਤਰ, ਉਸ ਕੋਲ ਬਲਦ ਅਤੇ ਭੇਡੂ ਦੀ ਚਰਬੀ ਵੀ ਲਿਆਏ। ਉਹ ਮੋਟੀ ਪੂਛ, ਅੰਦਰਲੇ ਅੰਗਾਂ ਤੇ ਚੜ੍ਹੀ ਹੋਈ ਚਰਬੀ, ਗੁਰਦੇ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲਿਆਏ। See the chapterਪਵਿੱਤਰ ਬਾਈਬਲ O.V. Bible (BSI)19 ਅਤੇ ਬਲਦ ਅਤੇ ਛੱਤ੍ਰੇ ਦੀ ਚਰਬੀ ਅਤੇ ਪੂਛ ਅਤੇ ਜੋ ਆਂਦ੍ਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਤੇ ਜਿਹੜੀ ਝਿੱਲੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਉਹ ਬਲ਼ਦ ਅਤੇ ਭੇਡੂ ਦੀ ਚਰਬੀ, ਮੋਟੀ ਪੂਛ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਉਸ ਦੇ ਕੋਲ ਲਿਆਏ See the chapter |