ਲੇਵੀਆਂ 9:2 - ਪਵਿੱਤਰ ਬਾਈਬਲ2 ਮੂਸਾ ਨੇ ਹਾਰੂਨ ਨੂੰ ਆਖਿਆ, “ਇੱਕ ਬਲਦ ਅਤੇ ਇੱਕ ਭੇਡੂ ਲਵੋ। ਇਨ੍ਹਾਂ ਜਾਨਵਰਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ। ਬਲਦ ਪਾਪ ਦੀ ਭੇਟ ਹੋਵੇਗਾ ਅਤੇ ਭੇਡੂ ਹੋਮ ਦੀ ਭੇਟ ਹੋਵੇਗਾ। ਇਹ ਜਾਨਵਰ ਯਹੋਵਾਹ ਨੂੰ ਭੇਟ ਕਰੋ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਉਸ ਨੇ ਹਾਰੂਨ ਨੂੰ ਆਖਿਆ, ਪਾਪ ਦੀ ਭੇਟ ਦੇ ਲਈ ਤੂੰ ਇੱਕ ਵੱਛਾ ਅਤੇ ਹੋਮ ਦੀ ਭੇਟ ਦੇ ਲਈ ਇੱਕ ਛੱਤ੍ਰਾ ਬੱਜ ਤੋਂ ਰਹਿਤ ਲੈਕੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਉਸ ਨੇ ਹਾਰੂਨ ਨੂੰ ਆਖਿਆ, “ਪਾਪ ਬਲੀ ਦੀ ਭੇਟ ਲਈ ਤੂੰ ਇੱਕ ਵੱਛਾ ਅਤੇ ਹੋਮ ਬਲੀ ਦੀ ਭੇਟ ਲਈ ਇੱਕ ਭੇਡੂ ਦੋਸ਼ ਰਹਿਤ ਲੈ ਕੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੀਂ। See the chapter |