Online Bible

- Advertisements -




ਲੇਵੀਆਂ 9:24 - ਪਵਿੱਤਰ ਬਾਈਬਲ

24 ਯਹੋਵਾਹ ਵੱਲੋਂ ਅੱਗ ਬਾਹਰ ਆਈ ਅਤੇ ਜਗਵੇਦੀ ਉੱਪਰ ਹੋਮ ਦੀ ਭੇਟ ਅਤੇ ਚਰਬੀ ਨੂੰ ਸਾੜ ਦਿੱਤਾ। ਜਦੋਂ ਸਮੂਹ ਲੋਕਾਂ ਨੇ ਇਹ ਦੇਖਿਆ, ਉਨ੍ਹਾਂ ਨੇ ਨਾਅਰੇ ਲਾਏ ਅਤੇ ਧਰਤੀ ਉੱਤੇ ਝੁਕ ਕੇ ਮੱਥਾ ਟੇਕਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿਕੱਲ ਕੇ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ ਭਸਮ ਕਰ ਸੁੱਟਿਆ, ਜਾਂ ਸਾਰੇ ਲੋਕਾਂ ਨੇ ਡਿੱਠਾ ਤਾਂ ਹਾਕਾਂ ਮਾਰ ਕੇ ਮੂੰਹ ਪਰਨੇ ਡਿੱਗੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਤੇ ਯਹੋਵਾਹ ਦੇ ਅੱਗੋਂ ਇੱਕ ਅੱਗ ਨਿੱਕਲੀ ਉਸ ਹੋਮ ਦੀ ਭੇਟ ਅਤੇ ਚਰਬੀ ਨੂੰ ਜੋ ਜਗਵੇਦੀ ਉੱਤੇ ਸੀ, ਭਸਮ ਕਰ ਦਿੱਤਾ। ਜਦ ਸਾਰੇ ਲੋਕਾਂ ਨੇ ਇਹ ਵੇਖਿਆ ਤਾਂ ਉੱਚੀ ਆਵਾਜ਼ ਵਿੱਚ ਜੈਕਾਰਾ ਗਜਾਇਆ ਅਤੇ ਮੂੰਹ ਭਾਰ ਡਿੱਗ ਕੇ ਮੱਥਾ ਟੇਕਿਆ।

See the chapter Copy




ਲੇਵੀਆਂ 9:24

Follow us:

Advertisements


Advertisements