ਲੇਵੀਆਂ 9:3 - ਪਵਿੱਤਰ ਬਾਈਬਲ3 ਇਸਰਾਏਲ ਦੇ ਲੋਕਾਂ ਨੂੰ ਆਖੋ, ‘ਪਾਪ ਦੀ ਭੇਟ ਲਈ ਇੱਕ ਬੱਕਰਾ ਲਵੋ ਅਤੇ ਹੋਮ ਦੀ ਭੇਟ ਲਈ ਇੱਕ ਵੱਛਾ ਅਤੇ ਲੇਲਾ ਲਵੋ। ਵੱਛਾ ਅਤੇ ਲੇਲਾ ਇੱਕ-ਇੱਕ ਸਾਲ ਦੇ ਹੋਣੇ ਚਾਹੀਦੇ ਹਨ। ਇਨ੍ਹਾਂ ਜਾਨਵਰਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ। See the chapterਪਵਿੱਤਰ ਬਾਈਬਲ O.V. Bible (BSI)3 ਅਤੇ ਤੂੰ ਇਸਰਾਏਲੀਆਂ ਨੂੰ ਐਉਂ ਬੋਲ ਕਿ ਤੁਸੀਂ ਪਾਪ ਦੀ ਭੇਟ ਦੇ ਲਈ ਬੱਕਰਿਆਂ ਵਿੱਚੋਂ ਇੱਕ ਪੱਠ ਅਤੇ ਇੱਕ ਵਰਹੇ ਦਾ ਇੱਕ ਵੱਛਾ ਅਤੇ ਇੱਕ ਲੇਲਾ ਹੋਮ ਦੀ ਭੇਟ ਦੇ ਲਈ ਬੱਜ ਤੋਂ ਰਹਿਤ ਲੈਣਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਤੂੰ ਇਸਰਾਏਲੀਆਂ ਨੂੰ ਇਹ ਆਖ ਕਿ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਹੋਮ ਬਲੀ ਲਈ ਇੱਕ ਵੱਛਾ ਅਤੇ ਇੱਕ ਲੇਲਾ ਲਓ, ਜੋ ਇੱਕ ਸਾਲ ਦੇ ਅਤੇ ਦੋਸ਼ ਰਹਿਤ ਹੋਣ। See the chapter |