Online Bible

- Advertisements -




ਲੇਵੀਆਂ 9:6 - ਪਵਿੱਤਰ ਬਾਈਬਲ

6 ਮੂਸਾ ਨੇ ਆਖਿਆ, “ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ। ਤਾਂ ਯਹੋਵਾਹ ਦਾ ਪਰਤਾਪ ਤੁਹਾਨੂੰ ਦਿਖਾਈ ਦੇਵੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

6 ਅਤੇ ਮੂਸਾ ਆਖਿਆ, ਜੋ ਤੁਹਾਨੂੰ ਕਰਨ ਦੀ ਯਹੋਵਾਹ ਨੇ ਆਗਿਆ ਦਿੱਤੀ ਹੈ ਸੋ ਇਹ ਗੱਲ ਹੈ ਅਤੇ ਯਹੋਵਾਹ ਦੇ ਪਰਤਾਪ ਦਾ ਦਰਸ਼ਨ ਤੁਹਾਨੂੰ ਹੋਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤਦ ਮੂਸਾ ਨੇ ਆਖਿਆ, “ਇਹ ਉਹ ਕੰਮ ਹੈ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ ਕਿ ਤੁਸੀਂ ਇਹ ਕਰੋ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਤੁਹਾਨੂੰ ਹੋਵੇਗਾ।”

See the chapter Copy




ਲੇਵੀਆਂ 9:6

Follow us:

Advertisements


Advertisements