ਲੇਵੀਆਂ 9:8 - ਪਵਿੱਤਰ ਬਾਈਬਲ8 ਇਸ ਲਈ ਹਾਰੂਨ ਜਗਵੇਦੀ ਕੋਲ ਗਿਆ। ਉਸ ਨੇ ਬਲਦ ਨੂੰ ਪਾਪ ਦੀ ਭੇਟ ਵਜੋਂ ਜ਼ਿਬਹ ਕੀਤਾ। ਇਹ ਪਾਪ ਦੀ ਭੇਟ ਉਸ ਦੇ ਆਪਣੇ ਲਈ ਸੀ। See the chapterਪਵਿੱਤਰ ਬਾਈਬਲ O.V. Bible (BSI)8 ਸੋ ਹਾਰੂਨ ਨੇ ਜਗਵੇਦੀ ਦੇ ਕੋਲ ਜਾਕੇ ਉਸ ਪਾਪ ਦੀ ਭੇਟ ਦੇ ਵੱਛੇ ਨੂੰ ਜੋ ਆਪਣੇ ਲਈ ਸੀ, ਕੱਟਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸ ਲਈ ਹਾਰੂਨ ਨੇ ਜਗਵੇਦੀ ਦੇ ਕੋਲ ਜਾ ਕੇ ਉਸ ਪਾਪ ਬਲੀ ਦੀ ਭੇਟ ਦੇ ਵੱਛੇ ਨੂੰ ਵੱਢਿਆ, ਜੋ ਉਸ ਦੇ ਆਪਣੇ ਲਈ ਸੀ। See the chapter |