ਲੂਕਾ ਦੀ ਇੰਜੀਲ 1:2 - ਪਵਿੱਤਰ ਬਾਈਬਲ2 ਜੋ ਕੁਝ ਅਸੀਂ ਦੂਜਿਆਂ ਕੋਲੋਂ ਸਿੱਖਿਆ ਉਨ੍ਹਾਂ ਨੇ ਵੀ ਉਹੀ ਗੱਲਾਂ ਲਿਖੀਆਂ ਹਨ। ਇਹ ਉਨ੍ਹਾਂ ਵੱਲੋਂ ਹੈ ਜਿਨ੍ਹਾਂ ਨੇ ਮੁਢੋਂ ਹੀ ਇਹ ਵਾਪਰਦਿਆਂ ਆਪਣੀ ਅੱਖੀਂ ਵੇਖਿਆ ਅਤੇ ਜਿਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਕੇ ਪਰਮੇਸ਼ੁਰ ਦੀ ਸੇਵਾ ਕੀਤੀ। See the chapterਪਵਿੱਤਰ ਬਾਈਬਲ O.V. Bible (BSI)2 ਜਿਵੇਂ ਉਨ੍ਹਾਂ ਨੇ ਸਾਨੂੰ ਸੌਪਿਆ ਜਿਹੜੇ ਮੁਢੋਂ ਆਪਣੀਂ ਅੱਖੀਂ ਵੇਖਣ ਵਾਲੇ ਅਤੇ ਬਚਨ ਦੇ ਸੇਵਕ ਸਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ। See the chapterਪਵਿੱਤਰ ਬਾਈਬਲ (Revised Common Language North American Edition)2 ਜਿਸ ਤਰ੍ਹਾਂ ਸਾਨੂੰ ਉਹਨਾਂ ਪਹਿਲੇ ਗਵਾਹਾਂ ਨੇ ਦੱਸਿਆ ਜਿਹਨਾਂ ਨੇ ਆਪਣੀ ਅੱਖੀਂ ਸਭ ਕੁਝ ਦੇਖਿਆ ਅਤੇ ਪ੍ਰਚਾਰ ਕੀਤਾ । See the chapterਪੰਜਾਬੀ ਮੌਜੂਦਾ ਤਰਜਮਾ2 ਇਹ ਪ੍ਰਮਾਣ ਸਾਨੂੰ ਉਹਨਾਂ ਤੋਂ ਪ੍ਰਾਪਤ ਹੋਏ ਹਨ, ਜੋ ਸ਼ੁਰੂ ਤੋਂ ਹੀ ਇਨ੍ਹਾਂ ਗੱਲ੍ਹਾਂ ਦੇ ਚਸ਼ਮਦੀਦ ਗਵਾਹ ਅਤੇ ਪਰਮੇਸ਼ਵਰ ਦੇ ਬਚਨ ਦੇ ਸੇਵਕ ਰਹੇ। See the chapterPunjabi Standard Bible2 ਜਿਵੇਂ ਕਿ ਉਨ੍ਹਾਂ ਨੇ ਸਾਡੇ ਤੱਕ ਪਹੁੰਚਾਈਆਂ ਜਿਹੜੇ ਸ਼ੁਰੂ ਤੋਂ ਅੱਖੀਂ ਵੇਖਣ ਵਾਲੇ ਅਤੇ ਵਚਨ ਦੇ ਸੇਵਕ ਸਨ। See the chapter |