ਲੂਕਾ ਦੀ ਇੰਜੀਲ 1:23 - ਪਵਿੱਤਰ ਬਾਈਬਲ23 ਜਦੋਂ ਉਸ ਦੀ ਸੇਵਾ ਮੁਕੰਮਲ ਹੋ ਗਈ ਤਾਂ ਉਹ ਘਰ ਵਾਪਿਸ ਮੁੜ ਆਇਆ। See the chapterਪਵਿੱਤਰ ਬਾਈਬਲ O.V. Bible (BSI)23 ਤਾਂ ਐਉਂ ਹੋਇਆ ਕਿ ਜਦ ਉਹ ਦੀ ਸੇਵਾ ਦੇ ਦਿਨ ਪੂਰੇ ਹੋਏ ਤਦ ਉਹ ਆਪਣੇ ਘਰ ਚੱਲਿਆ ਗਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਾਂ ਇਹ ਹੋਇਆ ਕਿ ਭਵਨ ਵਿੱਚ ਆਪਣੀ ਸੇਵਾ ਦੇ ਦਿਨ ਪੂਰੇ ਕਰਕੇ ਉਹ ਆਪਣੇ ਘਰ ਵਾਪਸ ਚੱਲਿਆ ਗਿਆ। See the chapterਪਵਿੱਤਰ ਬਾਈਬਲ (Revised Common Language North American Edition)23 ਫਿਰ ਜਦੋਂ ਉਸ ਦੀ ਸੇਵਾ ਦੇ ਦਿਨ ਖ਼ਤਮ ਹੋ ਗਏ ਤਾਂ ਉਹ ਆਪਣੇ ਘਰ ਵਾਪਸ ਚਲਾ ਗਿਆ । See the chapterਪੰਜਾਬੀ ਮੌਜੂਦਾ ਤਰਜਮਾ23 ਆਪਣੀ ਜਾਜਕਾਈ ਦੀ ਸੇਵਾ ਦੇ ਦਿਨ ਪੂਰੇ ਹੋਣ ਬਾਅਦ ਜ਼ਕਰਯਾਹ ਆਪਣੇ ਘਰ ਚਲਿਆ ਗਿਆ। See the chapterPunjabi Standard Bible23 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਸ ਦੀ ਸੇਵਾ ਦੇ ਦਿਨ ਪੂਰੇ ਹੋ ਗਏ ਤਾਂ ਉਹ ਆਪਣੇ ਘਰ ਚਲਾ ਗਿਆ। See the chapter |