ਲੂਕਾ ਦੀ ਇੰਜੀਲ 1:28 - ਪਵਿੱਤਰ ਬਾਈਬਲ28 ਦੂਤ ਉਸ ਕੁੜੀ ਕੋਲ ਆਇਆ ਅਤੇ ਆਖਿਆ, “ਮੁਬਾਰਕ ਹੋਵੇ! ਪ੍ਰਭੂ ਤੇਰੇ ਨਾਲ ਹੈ ਅਤੇ ਤੇਰੇ ਤੇ ਪ੍ਰਭੂ ਨੇ ਆਪਣੀ ਕਿਰਪਾ ਵਿਖਾਈ ਹੈ।” See the chapterਪਵਿੱਤਰ ਬਾਈਬਲ O.V. Bible (BSI)28 ਅਤੇ ਉਸ ਨੇ ਉਹ ਦੇ ਕੋਲ ਅੰਦਰ ਆਣ ਕੇ ਕਿਹਾ, ਵਧਾਇਓਂ ਜਿਹ ਦੇ ਉੱਤੇ ਕਿਰਪਾ ਹੋਈ! ਪ੍ਰਭੁ ਤੇਰੇ ਨਾਲ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ। See the chapterਪਵਿੱਤਰ ਬਾਈਬਲ (Revised Common Language North American Edition)28 ਸਵਰਗਦੂਤ ਨੇ ਅੰਦਰ ਜਾ ਕੇ ਮਰਿਯਮ ਨੂੰ ਕਿਹਾ, “ਹੇ ਪ੍ਰਭੂ ਦੀ ਕਿਰਪਾ ਪਾਤਰ, ਪ੍ਰਭੂ ਦੀ ਜੈ ਹੋਵੇ ! ਉਹ ਤੇਰੇ ਨਾਲ ਹਨ ।” See the chapterਪੰਜਾਬੀ ਮੌਜੂਦਾ ਤਰਜਮਾ28 ਸਵਰਗਦੂਤ ਨੇ ਮਰਿਯਮ ਕੋਲ ਜਾ ਕੇ ਉਸ ਨੂੰ ਕਿਹਾ, “ਵਧਾਈ ਹੋਵੇ! ਤੈਨੂੰ ਜਿਸਨੇ ਪ੍ਰਭੂ ਦੀ ਨਿਗਾਹ ਵਿੱਚ ਕਿਰਪਾ ਪਾਈ ਹੈ, ਪ੍ਰਭੂ ਤੇਰੇ ਨਾਲ ਹੈ।” See the chapterPunjabi Standard Bible28 ਦੂਤ ਨੇ ਉਸ ਕੋਲ ਅੰਦਰ ਆ ਕੇ ਕਿਹਾ, “ਵਧਾਈ ਹੋਵੇ, ਤੇਰੇ ਉੱਤੇ ਕਿਰਪਾ ਹੋਈ ਹੈ! ਪ੍ਰਭੂ ਤੇਰੇ ਨਾਲ ਹੈ।” See the chapter |