ਲੂਕਾ ਦੀ ਇੰਜੀਲ 1:34 - ਪਵਿੱਤਰ ਬਾਈਬਲ34 ਤਾਂ ਮਰਿਯਮ ਨੇ ਦੂਤ ਨੂੰ ਪੁੱਛਿਆ, “ਇਹ ਕਿਵੇਂ ਵਾਪਰੇਗਾ? ਮੈਂ ਤਾਂ ਅਜੇ ਕੁਆਰੀ ਹਾਂ!” See the chapterਪਵਿੱਤਰ ਬਾਈਬਲ O.V. Bible (BSI)34 ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿੱਕੁਰ ਹੋਵੇਗਾ ਜਦ ਮੈਂ ਪੁਰਸ਼ ਨੂੰ ਨਹੀਂ ਜਾਣਦੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ। See the chapterਪਵਿੱਤਰ ਬਾਈਬਲ (Revised Common Language North American Edition)34 ਮਰਿਯਮ ਨੇ ਸਵਰਗਦੂਤ ਨੂੰ ਕਿਹਾ, “ਇਹ ਕਿਸ ਤਰ੍ਹਾਂ ਹੋ ਸਕਦਾ ਹੈ ? ਮੈਂ ਅਜੇ ਕੁਆਰੀ ਹਾਂ ।” See the chapterਪੰਜਾਬੀ ਮੌਜੂਦਾ ਤਰਜਮਾ34 ਮਰਿਯਮ ਨੇ ਸਵਰਗਦੂਤ ਨੂੰ ਪੁੱਛਿਆ, “ਇਹ ਕਿਵੇਂ ਹੋ ਸਕਦਾ ਹੈ ਕਿਉਂਕਿ ਮੈਂ ਤਾਂ ਕੁਆਰੀ ਹਾਂ?” See the chapterPunjabi Standard Bible34 ਪਰ ਮਰਿਯਮ ਨੇ ਦੂਤ ਨੂੰ ਕਿਹਾ, “ਇਹ ਕਿਵੇਂ ਹੋਵੇਗਾ, ਕਿਉਂਕਿ ਮੈਂ ਤਾਂ ਅਜੇ ਕੁਆਰੀ ਹਾਂ?” See the chapter |