ਲੂਕਾ ਦੀ ਇੰਜੀਲ 1:39 - ਪਵਿੱਤਰ ਬਾਈਬਲ39 ਮਰਿਯਮ ਤਿਆਰ ਹੋਈ ਅਤੇ ਛੇਤੀ ਹੀ ਯਹੂਦਿਯਾ ਦੇ ਪਹਾੜੀ ਇਲਾਕੇ ਦੇ ਇੱਕ ਨਗਰ ਨੂੰ ਗਈ। See the chapterਪਵਿੱਤਰ ਬਾਈਬਲ O.V. Bible (BSI)39 ਉਨ੍ਹੀਂ ਦਿਨੀਂ ਮਰਿਯਮ ਉੱਠ ਕੇ ਛੇਤੀ ਨਾਲ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ। See the chapterਪਵਿੱਤਰ ਬਾਈਬਲ (Revised Common Language North American Edition)39 ਇਸ ਘਟਨਾ ਦੇ ਬਾਅਦ ਮਰਿਯਮ ਛੇਤੀ ਹੀ ਤਿਆਰ ਹੋ ਕੇ ਯਹੂਦਿਯਾ ਦੇਸ਼ ਦੇ ਇੱਕ ਪਹਾੜੀ ਸ਼ਹਿਰ ਨੂੰ ਗਈ । See the chapterਪੰਜਾਬੀ ਮੌਜੂਦਾ ਤਰਜਮਾ39 ਉਸ ਵਕਤ ਮਰਿਯਮ ਤਿਆਰ ਹੋ ਗਈ ਅਤੇ ਜਲਦੀ ਨਾਲ ਯਹੂਦਿਯਾ ਦੇ ਪਹਾੜੀ ਦੇਸ਼ ਦੇ ਇੱਕ ਨਗਰ ਨੂੰ ਚੱਲੀ ਗਈ। See the chapterPunjabi Standard Bible39 ਉਨ੍ਹਾਂ ਦਿਨਾਂ ਵਿੱਚ ਮਰਿਯਮ ਉੱਠ ਕੇ ਛੇਤੀ ਨਾਲ ਪਹਾੜੀ ਇਲਾਕੇ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ See the chapter |