ਲੂਕਾ ਦੀ ਇੰਜੀਲ 1:43 - ਪਵਿੱਤਰ ਬਾਈਬਲ43 ਮੇਰੇ ਪ੍ਰਭੂ ਦੀ ਮਾਤਾ ਦਾ ਮੇਰੇ ਕੋਲ ਆਉਣ ਦਾ ਭਾਗ ਮੈਨੂੰ ਕਿਵੇਂ ਪ੍ਰਾਪਤ ਹੋਇਆ! See the chapterਪਵਿੱਤਰ ਬਾਈਬਲ O.V. Bible (BSI)43 ਮੇਰੇ ਲਈ ਇਹ ਕਿੱਥੋਂ ਹੋਇਆ ਜੋ ਮੇਰੇ ਪ੍ਰਭੁ ਦੀ ਮਾਤਾ ਮੇਰੇ ਕੋਲ ਆਈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? See the chapterਪਵਿੱਤਰ ਬਾਈਬਲ (Revised Common Language North American Edition)43 ਇਹ ਮੇਰੇ ਧੰਨ ਭਾਗ ਹਨ ਕਿ ਮੇਰੇ ਪ੍ਰਭੂ ਦੀ ਮਾਂ ਮੇਰੇ ਕੋਲ ਚੱਲ ਕੇ ਆਈ ਹੈ । See the chapterਪੰਜਾਬੀ ਮੌਜੂਦਾ ਤਰਜਮਾ43 ਪਰ ਮੇਰੇ ਉੱਤੇ ਇਹ ਕਿਹੋ ਜੀ ਕਿਰਪਾ ਦੀ ਨਿਗਾਹ ਹੋਈ ਹੈ, ਜੋ ਮੇਰੇ ਪ੍ਰਭੂ ਦੀ ਮਾਤਾ ਮੈਨੂੰ ਮਿਲਣ ਆਈ ਹੈ? See the chapterPunjabi Standard Bible43 ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਕਿ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? See the chapter |