ਲੂਕਾ ਦੀ ਇੰਜੀਲ 1:49 - ਪਵਿੱਤਰ ਬਾਈਬਲ49 ਕਿਉਂਕਿ, ਇਸ ਸਰਬ ਸ਼ਕਤੀਮਾਨ ਨੇ ਮੇਰੇ ਲਈ ਮਹਾਨ ਕਾਰਜ ਕੀਤੇ ਹਨ ਅਤੇ ਉਸਦਾ ਨਾਮ ਪਵਿੱਤਰ ਹੈ। See the chapterਪਵਿੱਤਰ ਬਾਈਬਲ O.V. Bible (BSI)49 ਕਿਉਂ ਜੋ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ, ਅਤੇ ਪਵਿੱਤ੍ਰ ਹੈ ਉਹ ਦਾ ਨਾਮ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। See the chapterਪਵਿੱਤਰ ਬਾਈਬਲ (Revised Common Language North American Edition)49 ਕਿਉਂਕਿ ਮਹਾਨ ਪਰਮੇਸ਼ਰ ਨੇ ਮੇਰੇ ਲਈ ਅਦਭੁੱਤ ਕੰਮ ਕੀਤੇ ਹਨ, ਉਹਨਾਂ ਦਾ ਨਾਮ ਪਵਿੱਤਰ ਹੈ । See the chapterਪੰਜਾਬੀ ਮੌਜੂਦਾ ਤਰਜਮਾ49 ਕਿਉਂਕਿ ਸਰਵ ਸ਼ਕਤੀਮਾਨ ਨੇ ਮੇਰੇ ਲਈ ਵੱਡੇ-ਵੱਡੇ ਕੰਮ ਕੀਤੇ ਹਨ। ਪਵਿੱਤਰ ਹੈ ਉਹਨਾਂ ਦਾ ਨਾਮ। See the chapterPunjabi Standard Bible49 ਕਿਉਂਕਿ ਸਰਬ-ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। See the chapter |