ਲੂਕਾ ਦੀ ਇੰਜੀਲ 1:52 - ਪਵਿੱਤਰ ਬਾਈਬਲ52 ਉਸ ਨੇ ਸ਼ਕਤੀਸ਼ਾਲੀ ਹਾਕਮਾਂ ਨੂੰ ਉਨ੍ਹਾਂ ਦੇ ਸਿੰਘਾਸਨਾਂ ਤੋਂ ਹਟਾ ਦਿੱਤਾ ਹੈ ਅਤੇ ਉਸ ਨੇ ਦੀਨ ਲੋਕਾਂ ਨੂੰ ਉੱਚਾ ਉੱਠਾਇਆ। See the chapterਪਵਿੱਤਰ ਬਾਈਬਲ O.V. Bible (BSI)52 ਉਹ ਨੇ ਬਲਵੰਤਾਂ ਨੂੰ ਤਖ਼ਤੋਂ ਡੇਗ ਦਿੱਤਾ, ਅਤੇ ਅਧੀਨਾਂ ਨੂੰ ਉੱਚਿਆਂ ਕੀਤਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ52 ਉਸ ਨੇ ਬਲਵੰਤਾਂ ਨੂੰ ਸਿੰਘਾਸਣ ਤੋਂ ਗਿਰਾ ਦਿੱਤਾ, ਅਤੇ ਕਮਜ਼ੋਰਾਂ ਨੂੰ ਉੱਚਿਆਂ ਕੀਤਾ। See the chapterਪਵਿੱਤਰ ਬਾਈਬਲ (Revised Common Language North American Edition)52 ਉਹਨਾਂ ਨੇ ਹਾਕਮਾਂ ਨੂੰ ਗੱਦੀਆਂ ਤੋਂ ਲਾਹਿਆ, ਅਤੇ ਨਿਮਰ ਲੋਕਾਂ ਨੂੰ ਉੱਚਾ ਕੀਤਾ ਹੈ । See the chapterਪੰਜਾਬੀ ਮੌਜੂਦਾ ਤਰਜਮਾ52 ਪਰਮੇਸ਼ਵਰ ਨੇ ਰਾਜਿਆਂ ਨੂੰ ਉਹਨਾਂ ਦੇ ਸਿੰਘਾਸਣਾਂ ਤੋਂ ਹੇਠਾਂ ਉਤਾਰ ਦਿੱਤਾ ਅਤੇ ਹਲੀਮਾਂ ਨੂੰ ਉੱਚਾ ਕੀਤਾ ਹੈ। See the chapterPunjabi Standard Bible52 ਉਸ ਨੇ ਹਾਕਮਾਂ ਨੂੰ ਸਿੰਘਾਸਣਾਂ ਤੋਂ ਲਾਹ ਦਿੱਤਾ ਅਤੇ ਨਿਮਾਣਿਆਂ ਨੂੰ ਉੱਚਾ ਕੀਤਾ। See the chapter |