ਲੂਕਾ ਦੀ ਇੰਜੀਲ 1:55 - ਪਵਿੱਤਰ ਬਾਈਬਲ55 ਇਸ ਤਰ੍ਹਾਂ ਉਸ ਨੇ ਸਾਡੇ ਪੁਰਖਿਆਂ, ਅਬਰਾਹਾਮ ਅਤੇ ਉਸਦੀਆਂ ਉਲਾਦਾਂ, ਨਾਲ ਕੀਤਾ ਵਚਨ ਸਦੀਵੀ ਪੂਰਾ ਕੀਤਾ।” See the chapterਪਵਿੱਤਰ ਬਾਈਬਲ O.V. Bible (BSI)55 ਜਿਵੇਂ ਓਸ ਸਾਡੇ ਪਿਉਦਾਦਿਆਂ ਨਾਲ ਬਚਨ ਕੀਤਾ, ਅਬਰਾਹਾਮ ਤੇ ਉਹ ਦੀ ਅੰਸ਼ ਨਾਲ, ਜੁੱਗੋ ਜੁੱਗ ਤਾਈਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ55 ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ। See the chapterਪਵਿੱਤਰ ਬਾਈਬਲ (Revised Common Language North American Edition)55 ਇਹ ਸਭ ਉਹਨਾਂ ਨੇ ਆਪਣੀ ਅਨੰਤ ਦਇਆ ਦੇ ਨਾਲ ਅਬਰਾਹਾਮ ਅਤੇ ਉਸ ਦੇ ਕੁਲ ਦੇ ਸਾਡੇ ਪੁਰਖਿਆਂ ਦੇ ਨਾਲ ਕੀਤੇ ਹੋਏ ਵਾਅਦਿਆਂ ਦੇ ਅਨੁਸਾਰ ਕੀਤਾ ਹੈ ।” See the chapterਪੰਜਾਬੀ ਮੌਜੂਦਾ ਤਰਜਮਾ55 ਜਿਸ ਦਾ ਵਾਅਦਾ ਉਸਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ ਅਤੇ ਅਬਰਾਹਾਮ ਅਤੇ ਉਹਨਾਂ ਦੇ ਵੰਸ਼ ਨਾਲ ਸਦਾ ਤੱਕ।” See the chapterPunjabi Standard Bible55 ਜਿਵੇਂ ਉਸ ਨੇ ਸਾਡੇ ਪੁਰਖਿਆਂ ਅਰਥਾਤ ਅਬਰਾਹਾਮ ਅਤੇ ਉਸ ਦੇ ਵੰਸ਼ ਨਾਲ ਸਦਾ ਲਈ ਵਾਇਦਾ ਕੀਤਾ ਸੀ। See the chapter |