ਲੂਕਾ ਦੀ ਇੰਜੀਲ 1:61 - ਪਵਿੱਤਰ ਬਾਈਬਲ61 ਫ਼ਿਰ ਉਨ੍ਹਾਂ ਨੇ ਉਸ ਨੂੰ ਕਿਹਾ, “ਤੇਰੇ ਸਾਕਾਂ ਵਿੱਚੋਂ ਕੋਈ ਵੀ ਅਜਿਹਾ ਨਹੀਂ ਹੈ ਜੋ ਇਸ ਨਾਉਂ ਨਾਲ ਸਦਵਾਉਂਦਾ ਹੋਵੇ।” See the chapterਪਵਿੱਤਰ ਬਾਈਬਲ O.V. Bible (BSI)61 ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਸਾਕਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਉਂ ਕਰਕੇ ਸੱਦੀਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ61 ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)61 ਲੋਕਾਂ ਨੇ ਇਲੀਸਬਤ ਨੂੰ ਕਿਹਾ, “ਤੁਹਾਡੇ ਰਿਸ਼ਤੇਦਾਰਾਂ ਵਿੱਚੋਂ ਕਿਸੇ ਦਾ ਵੀ ਨਾਂ ਯੂਹੰਨਾ ਨਹੀਂ ਹੈ ।” See the chapterਪੰਜਾਬੀ ਮੌਜੂਦਾ ਤਰਜਮਾ61 ਇਸ ਉੱਤੇ ਉਹਨਾਂ ਨੇ ਏਲਿਜਾਬੇਥ ਨੂੰ ਕਿਹਾ, “ਤੁਹਾਡੇ ਰਿਸ਼ਤੇਦਾਰਾਂ ਵਿੱਚ ਤਾਂ ਇਸ ਨਾਮ ਦਾ ਕੋਈ ਵੀ ਆਦਮੀ ਨਹੀਂ ਹੈ!” See the chapterPunjabi Standard Bible61 ਉਨ੍ਹਾਂ ਉਸ ਨੂੰ ਕਿਹਾ, “ਤੇਰੀ ਰਿਸ਼ਤੇਦਾਰੀ ਵਿੱਚੋਂ ਕੋਈ ਨਹੀਂ ਜਿਹੜਾ ਇਸ ਨਾਮ ਤੋਂ ਪੁਕਾਰਿਆ ਜਾਂਦਾ ਹੋਵੇ।” See the chapter |