ਲੂਕਾ ਦੀ ਇੰਜੀਲ 1:69 - ਪਵਿੱਤਰ ਬਾਈਬਲ69 ਉਸ ਨੇ ਸਾਨੂੰ ਆਪਣੇ ਸੇਵਕ ਦਾਊਦ ਦੇ ਪਰਿਵਾਰ ਵਿੱਚੋਂ ਸ਼ਕਤੀਸ਼ਾਲੀ ਮੁਕਤੀਦਾਤਾ ਬਖਸ਼ਿਆ ਹੈ। See the chapterਪਵਿੱਤਰ ਬਾਈਬਲ O.V. Bible (BSI)69 ਅਤੇ ਸਾਡੇ ਲਈ ਆਪਣੇ ਬੰਦੇ ਦਾਊਦ ਦੇ ਘਰਾਣੇ ਵਿੱਚ ਮੁਕਤੀ ਦਾ ਸਿੰਙ ਖੜਾ ਕੀਤਾ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ69 ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ, See the chapterਪਵਿੱਤਰ ਬਾਈਬਲ (Revised Common Language North American Edition)69 ਉਹਨਾਂ ਨੇ ਸਾਡੇ ਲਈ ਆਪਣੇ ਸੇਵਕ ਦਾਊਦ ਦੀ ਕੁਲ ਵਿੱਚੋਂ ਇੱਕ ਮੁਕਤੀਦਾਤਾ ਪੈਦਾ ਕੀਤਾ ਹੈ । See the chapterਪੰਜਾਬੀ ਮੌਜੂਦਾ ਤਰਜਮਾ69 ਉਹਨਾਂ ਨੇ ਸਾਡੇ ਲਈ ਆਪਣੇ ਸੇਵਕ ਦਾਵੀਦ ਦੇ ਖ਼ਾਨਦਾਨ ਵਿੱਚੋਂ ਇੱਕ ਮੁਕਤੀਦਾਤਾ ਪੈਦਾ ਕੀਤਾ ਹੈ, See the chapterPunjabi Standard Bible69 ਉਸ ਨੇ ਆਪਣੇ ਦਾਸ ਦਾਊਦ ਦੇ ਘਰਾਣੇ ਵਿੱਚ ਸਾਡੇ ਲਈ ਮੁਕਤੀ ਦਾ ਸਿੰਗ ਖੜ੍ਹਾ ਕੀਤਾ, See the chapter |