ਲੂਕਾ ਦੀ ਇੰਜੀਲ 1:7 - ਪਵਿੱਤਰ ਬਾਈਬਲ7 ਪਰ ਜ਼ਕਰਯਾਹ ਅਤੇ ਇਲੀਸਬਤ ਦੇ ਕੋਈ ਔਲਾਦ ਨਹੀਂ ਸੀ। ਇਲੀਸਬਤ ਬਾਂਝ ਸੀ ਅਤੇ ਉਹ ਦੋਵੇਂ ਵੱਡੀ ਉਮਰ ਦੇ ਸਨ। See the chapterਪਵਿੱਤਰ ਬਾਈਬਲ O.V. Bible (BSI)7 ਉਨ੍ਹਾਂ ਦੇ ਉਲਾਦ ਨਾ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਰ ਦੋਵੇਂ ਵੱਡੀ ਉਮਰ ਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਨ੍ਹਾਂ ਦੇ ਔਲਾਦ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਤੇ ਦੋਵੇਂ ਬਜ਼ੁਰਗ ਸਨ। See the chapterਪਵਿੱਤਰ ਬਾਈਬਲ (Revised Common Language North American Edition)7 ਪਰ ਉਹਨਾਂ ਦੇ ਕੋਲ ਕੋਈ ਸੰਤਾਨ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ । ਉਹ ਦੋਵੇਂ ਬਹੁਤ ਬਜ਼ੁਰਗ ਹੋ ਗਏ ਸਨ । See the chapterਪੰਜਾਬੀ ਮੌਜੂਦਾ ਤਰਜਮਾ7 ਪਰ ਉਹਨਾਂ ਦੇ ਕੋਈ ਔਲਾਦ ਨਹੀਂ ਸੀ ਕਿਉਂਕਿ ਏਲਿਜਾਬੇਥ ਬਾਂਝ ਸੀ ਅਤੇ ਉਹ ਦੋਵੇਂ ਹੀ ਹੁਣ ਬੁੱਢੇ ਹੋ ਚੁੱਕੇ ਸਨ। See the chapterPunjabi Standard Bible7 ਪਰ ਉਨ੍ਹਾਂ ਦੇ ਕੋਈ ਸੰਤਾਨ ਨਹੀਂ ਸੀ, ਕਿਉਂਕਿ ਇਲੀਸਬਤ ਬਾਂਝ ਸੀ ਅਤੇ ਉਹ ਦੋਵੇਂ ਬੁੱਢੇ ਹੋ ਚੁੱਕੇ ਸਨ। See the chapter |