ਲੂਕਾ ਦੀ ਇੰਜੀਲ 1:71 - ਪਵਿੱਤਰ ਬਾਈਬਲ71 ਉਸ ਨੇ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਲੋਕਾਂ ਦੇ ਹੱਥਾਂ ਤੋਂ ਬਚਾਉਣ ਦਾ ਵਾਦਾ ਕੀਤਾ ਜੋ ਸਾਨੂੰ ਨਫ਼ਰਤ ਕਰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)71 ਭਈ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਕਿੜ ਰੱਖਦੇ ਹਨ ਛੁਟਕਾਰਾ ਦੇਵੇ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ71 ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ, See the chapterਪਵਿੱਤਰ ਬਾਈਬਲ (Revised Common Language North American Edition)71 ਉਹ ਸਾਡੇ ਵੈਰੀਆਂ ਤੋਂ ਸਾਨੂੰ ਬਚਾਉਣਗੇ ਅਤੇ ਨਫ਼ਰਤ ਕਰਨ ਵਾਲਿਆਂ ਤੋਂ ਸਾਨੂੰ ਛੁਟਕਾਰਾ ਦੇਣਗੇ । See the chapterਪੰਜਾਬੀ ਮੌਜੂਦਾ ਤਰਜਮਾ71 ਸਾਡੇ ਦੁਸ਼ਮਣਾਂ ਤੋਂ ਮੁਕਤੀ, ਅਤੇ ਉਹਨਾਂ ਸਾਰਿਆਂ ਦੇ ਹੱਥੋਂ ਜੋ ਸਾਨੂੰ ਨਫ਼ਰਤ ਕਰਦੇ ਹਨ See the chapterPunjabi Standard Bible71 ਅਰਥਾਤ ਸਾਨੂੰ ਸਾਡੇ ਵੈਰੀਆਂ ਅਤੇ ਸਭ ਨਫ਼ਰਤ ਕਰਨ ਵਾਲਿਆਂ ਦੇ ਹੱਥੋਂ ਛੁਟਕਾਰਾ ਦਿੱਤਾ See the chapter |