ਲੂਕਾ ਦੀ ਇੰਜੀਲ 2:11 - ਪਵਿੱਤਰ ਬਾਈਬਲ11 ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ। See the chapterਪਵਿੱਤਰ ਬਾਈਬਲ O.V. Bible (BSI)11 ਭਈ ਦਾਊਦ ਦੇ ਨਗਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀ ਦਾਤਾ ਪੈਦਾ ਹੋਇਆ, ਜਿਹੜਾ ਮਸੀਹ ਪ੍ਰਭੁ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ। See the chapterਪਵਿੱਤਰ ਬਾਈਬਲ (Revised Common Language North American Edition)11 ਅੱਜ ਦਾਊਦ ਦੇ ਸ਼ਹਿਰ ਬੈਤਲਹਮ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤਾ ਨੇ ਜਨਮ ਲਿਆ ਹੈ । ਇਹ ਪ੍ਰਭੂ ਮਸੀਹ ਹਨ । See the chapterਪੰਜਾਬੀ ਮੌਜੂਦਾ ਤਰਜਮਾ11 ਅੱਜ ਦਾਵੀਦ ਦੇ ਨਗਰ ਵਿੱਚ ਤੁਹਾਡੇ ਮੁਕਤੀਦਾਤੇ ਨੇ ਜਨਮ ਲਿਆ ਹੈ, ਪ੍ਰਭੂ ਮਸੀਹ ਉਹੀ ਹਨ। See the chapterPunjabi Standard Bible11 ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ, ਜਿਹੜਾ ਮਸੀਹ ਪ੍ਰਭੂ ਹੈ। See the chapter |