ਲੂਕਾ ਦੀ ਇੰਜੀਲ 2:12 - ਪਵਿੱਤਰ ਬਾਈਬਲ12 ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸੱਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।” See the chapterਪਵਿੱਤਰ ਬਾਈਬਲ O.V. Bible (BSI)12 ਅਤੇ ਤੁਹਾਡੇ ਲਈ ਇਹ ਪਤਾ ਹੈ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਵਲ੍ਹੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ। See the chapterਪਵਿੱਤਰ ਬਾਈਬਲ (Revised Common Language North American Edition)12 ਉਹਨਾਂ ਦੀ ਪਛਾਣ ਤੁਹਾਡੇ ਲਈ ਇਹ ਹੈ ਕਿ ਤੁਸੀਂ ਇੱਕ ਨਵੇਂ ਜਨਮੇ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਹੋਇਆ ਖੁਰਲੀ ਵਿੱਚ ਪਿਆ ਦੇਖੋਗੇ ।” See the chapterਪੰਜਾਬੀ ਮੌਜੂਦਾ ਤਰਜਮਾ12 ਉਹਨਾਂ ਦੀ ਪਹਿਚਾਣ ਦਾ ਚਿੰਨ੍ਹ ਇਹ ਹੈ: ਤੁਸੀਂ ਇੱਕ ਬੱਚੇ ਨੂੰ ਕੱਪੜੇ ਵਿੱਚ ਲਿੱਪਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।” See the chapterPunjabi Standard Bible12 ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ; ਤੁਸੀਂ ਇੱਕ ਬੱਚੇ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਵੇਖੋਗੇ।” See the chapter |