ਲੂਕਾ ਦੀ ਇੰਜੀਲ 2:14 - ਪਵਿੱਤਰ ਬਾਈਬਲ14 “ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।” See the chapterਪਵਿੱਤਰ ਬਾਈਬਲ O.V. Bible (BSI)14 ਪਰਮਧਾਮ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਉੱਤੇ ਸ਼ਾਂਤੀ ਉਨ੍ਹਾਂ ਲੋਕਾਂ ਵਿੱਚ ਜਿਨ੍ਹਾਂ ਨਾਲ ਉਹ ਪਰਸਿੰਨ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ। See the chapterਪਵਿੱਤਰ ਬਾਈਬਲ (Revised Common Language North American Edition)14 “ਪਰਮਧਾਮ ਵਿੱਚ ਪਰਮੇਸ਼ਰ ਦੀ ਵਡਿਆਈ ਹੋਵੇ, ਅਤੇ ਧਰਤੀ ਉੱਤੇ ਮਨੁੱਖਾਂ ਵਿੱਚ ਸ਼ਾਂਤੀ ਜਿਹਨਾਂ ਤੋਂ ਉਹ ਪ੍ਰਸੰਨ ਹਨ ।” See the chapterਪੰਜਾਬੀ ਮੌਜੂਦਾ ਤਰਜਮਾ14 “ਸਭ ਤੋਂ ਉੱਚੇ ਸਵਰਗ ਵਿੱਚ ਪਰਮੇਸ਼ਵਰ ਦੀ ਵਡਿਆਈ; ਅਤੇ ਧਰਤੀ ਤੇ ਜਿਨ੍ਹਾਂ ਉੱਤੇ ਪਰਮੇਸ਼ਵਰ ਦੀ ਕਿਰਪਾ ਦੀ ਨਿਗਾਹ ਹੋਈ ਹੈ, ਸ਼ਾਂਤੀ ਸਥਾਪਤ ਹੋਵੇ।” See the chapterPunjabi Standard Bible14 ਪਰਮਧਾਮ ਵਿੱਚ ਪਰਮੇਸ਼ਰ ਦੀ ਵਡਿਆਈ ਅਤੇ ਧਰਤੀ ਉੱਤੇ ਉਨ੍ਹਾਂ ਮਨੁੱਖਾਂ ਵਿੱਚ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ। See the chapter |