ਲੂਕਾ ਦੀ ਇੰਜੀਲ 2:16 - ਪਵਿੱਤਰ ਬਾਈਬਲ16 ਉਹ ਛੇਤੀ ਹੀ ਚੱਲੇ ਗਏ ਅਤੇ ਉੱਥੇ ਉਨ੍ਹਾਂ ਨੇ ਯੂਸੁਫ਼ ਅਤੇ ਮਰਿਯਮ ਨੂੰ ਵੇਖਿਆ ਅਤੇ ਬਾਲਕ ਨੂੰ ਖੁਰਲੀ ਵਿੱਚ ਪਿਆ ਹੋਇਆ ਵੇਖਿਆ। See the chapterਪਵਿੱਤਰ ਬਾਈਬਲ O.V. Bible (BSI)16 ਤਦ ਉਨ੍ਹਾਂ ਛੇਤੀ ਨਾਲ ਆਣ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਡਿੱਠਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ। See the chapterਪਵਿੱਤਰ ਬਾਈਬਲ (Revised Common Language North American Edition)16 ਉਹ ਉਸੇ ਸਮੇਂ ਬੈਤਲਹਮ ਵਿੱਚ ਗਏ । ਉੱਥੇ ਉਹਨਾਂ ਨੇ ਮਰਿਯਮ, ਯੂਸਫ਼ ਅਤੇ ਖੁਰਲੀ ਵਿੱਚ ਪਏ ਹੋਏ ਬਾਲਕ ਨੂੰ ਦੇਖਿਆ । See the chapterਪੰਜਾਬੀ ਮੌਜੂਦਾ ਤਰਜਮਾ16 ਇਸ ਲਈ ਉਹ ਤੁਰੰਤ ਚੱਲ ਪਏ ਅਤੇ ਬੇਥਲੇਹੇਮ ਨਗਰ ਪਹੁੰਚ ਕੇ ਮਰਿਯਮ, ਯੋਸੇਫ਼ ਅਤੇ ਉਸ ਬੱਚੇ ਨੂੰ ਵੇਖਿਆ, ਜੋ ਖੁਰਲੀ ਵਿੱਚ ਪਿਆ ਹੋਇਆ ਸੀ। See the chapterPunjabi Standard Bible16 ਤਦ ਉਨ੍ਹਾਂ ਛੇਤੀ ਜਾ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਖੁਰਲੀ ਵਿੱਚ ਪਏ ਹੋਏ ਬੱਚੇ ਨੂੰ ਵੇਖਿਆ। See the chapter |