ਲੂਕਾ ਦੀ ਇੰਜੀਲ 2:19 - ਪਵਿੱਤਰ ਬਾਈਬਲ19 ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ। See the chapterਪਵਿੱਤਰ ਬਾਈਬਲ O.V. Bible (BSI)19 ਪਰ ਮਰਿਯਮ ਨੇ ਇਨ੍ਹਾਂ ਸਭਨਾਂ ਗੱਲਾਂ ਨੂੰ ਆਪਣੇ ਹਿਰਦੇ ਵਿੱਚ ਧਿਆਨ ਨਾਲ ਰੱਖਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ। See the chapterਪਵਿੱਤਰ ਬਾਈਬਲ (Revised Common Language North American Edition)19 ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ ਅਤੇ ਉਹਨਾਂ ਉੱਤੇ ਵਿਚਾਰ ਕਰਦੀ ਰਹੀ । See the chapterਪੰਜਾਬੀ ਮੌਜੂਦਾ ਤਰਜਮਾ19 ਪਰ ਮਰਿਯਮ ਨੇ ਇਹ ਸੱਭ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ ਅਤੇ ਉਹਨਾਂ ਬਾਰੇ ਸੋਚ-ਵਿਚਾਰ ਕਰਦੀ ਰਹੀ। See the chapterPunjabi Standard Bible19 ਪਰ ਮਰਿਯਮ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਮਨ ਵਿੱਚ ਰੱਖ ਕੇ ਵਿਚਾਰ ਕਰਦੀ ਰਹੀ। See the chapter |