Online Bible

- Advertisements -




ਲੂਕਾ ਦੀ ਇੰਜੀਲ 2:20 - ਪਵਿੱਤਰ ਬਾਈਬਲ

20 ਆਜੜੀ ਉਹ ਸਭ ਗੱਲਾਂ ਬਾਰੇ ਵੇਖ-ਸੁਣਕੇ ਪਰਮੇਸ਼ੁਰ ਦਾ ਧੰਨਵਾਦ ਤੇ ਉਸਤਤਿ ਕਰਦੇ ਹੋਏ ਆਪਣੇ ਘਰਾਂ ਵੱਲ ਵਾਪਸ ਮੁੜ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਉਨ੍ਹਾਂ ਨੂੰ ਦੱਸਿਆ ਗਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਤੇ ਅਯਾਲੀ ਇਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜਿੱਕੁਰ ਉਨ੍ਹਾਂ ਨੂੰ ਕਹੀਆਂ ਗਈਆਂ ਸਨ ਤਿੱਕੁਰ ਸੁਣ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਮੁੜ ਗਏ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਚਰਵਾਹੇ, ਜਿਸ ਤਰ੍ਹਾਂ ਉਹਨਾਂ ਨੂੰ ਸਵਰਗਦੂਤ ਦੇ ਰਾਹੀਂ ਦੱਸਿਆ ਗਿਆ ਸੀ, ਉਸੇ ਤਰ੍ਹਾਂ ਸੁਣ ਕੇ ਅਤੇ ਦੇਖ ਕੇ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਵਾਪਸ ਚਲੇ ਗਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਚਰਵਾਹੇ ਪਰਮੇਸ਼ਵਰ ਦੀ ਵਡਿਆਈ ਅਤੇ ਗੁਣਗਾਨ ਕਰਦੇ ਹੋਏ ਪਰਤ ਗਏ ਕਿਉਂਕਿ ਜੋ ਕੁਝ ਉਹਨਾਂ ਨੇ ਸੁਣਿਆ ਸੀ ਅਤੇ ਵੇਖਿਆ ਸੀ, ਉਹ ਠੀਕ ਉਹੇ ਜਿਹਾ ਹੀ ਸੀ, ਜਿਸ ਤਰ੍ਹਾਂ ਉਹਨਾਂ ਨੂੰ ਦੱਸਿਆ ਗਿਆ ਸੀ।

See the chapter Copy

Punjabi Standard Bible

20 ਤਦ ਚਰਵਾਹੇ ਪਰਮੇਸ਼ਰ ਦੀ ਉਸਤਤ ਅਤੇ ਵਡਿਆਈ ਕਰਦੇ ਹੋਏ ਮੁੜ ਗਏ ਕਿਉਂਕਿ ਜੋ ਕੁਝ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਉਹ ਉਸੇ ਤਰ੍ਹਾਂ ਸੀ ਜਿਵੇਂ ਉਨ੍ਹਾਂ ਨੂੰ ਦੱਸਿਆ ਗਿਆ ਸੀ।

See the chapter Copy




ਲੂਕਾ ਦੀ ਇੰਜੀਲ 2:20

Follow us:

Advertisements


Advertisements