ਲੂਕਾ ਦੀ ਇੰਜੀਲ 2:24 - ਪਵਿੱਤਰ ਬਾਈਬਲ24 ਪ੍ਰਭੂ ਦੇ ਨੇਮ ਤਾਂ ਇਹ ਵੀ ਆਖਦਾ ਹੈ ਕਿ ਤੁਹਾਨੂੰ, “ਦੋ ਘੁੱਗੀਆਂ ਦਾ ਜੋੜਾਂ ਜਾਂ ਦੋ ਕਬੂਤਰਾਂ ਦਾ ਬਲੀਦਾਨ ਜ਼ਰੂਰ ਦੇਣਾ ਚਾਹੀਦਾ ਹੈ।” ਤਾਂ ਯੂਸੁਫ਼ ਅਤੇ ਮਰਿਯਮ ਵੀ ਯਰੂਸ਼ਲਮ ਵਿੱਚ ਇਸੇ ਮਕਸਦ ਲਈ ਗਏ ਸਨ। See the chapterਪਵਿੱਤਰ ਬਾਈਬਲ O.V. Bible (BSI)24 ਅਤੇ ਉਸ ਗੱਲ ਅਨੁਸਾਰ ਜੋ ਪ੍ਰਭੁ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਹੈ ਅਰਥਾਤ ਖੁਮਰੀਆਂ ਦਾ ਇੱਕ ਜੋੜਾ ਯਾ ਕਬੂਤਰ ਦੇ ਦੋ ਬੱਚੇ ਬਲੀਦਾਨ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ। See the chapterਪਵਿੱਤਰ ਬਾਈਬਲ (Revised Common Language North American Edition)24 ਅਤੇ ਪ੍ਰਭੂ ਦੀ ਵਿਵਸਥਾ ਅਨੁਸਾਰ, “ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰ ਦੇ ਦੋ ਬੱਚੇ ਬਲੀ ਚੜ੍ਹਾਏ ਜਾਣ ।” See the chapterਪੰਜਾਬੀ ਮੌਜੂਦਾ ਤਰਜਮਾ24 ਅਤੇ ਪ੍ਰਭੂ ਦੇ ਬਿਵਸਥਾ ਦੀ ਆਗਿਆ ਦੇ ਅਨੁਸਾਰ: “ਇੱਕ ਜੋੜਾ ਘੁੱਗੀਆਂ ਦਾ ਜਾਂ ਕਬੂਤਰ ਦੇ ਦੋ ਬੱਚਿਆਂ ਦੀ ਬਲੀ ਚੜ੍ਹਾਈ ਜਾਵੇ।” See the chapterPunjabi Standard Bible24 ਤਾਂਕਿ ਜੋ ਪ੍ਰਭੂ ਦੀ ਬਿਵਸਥਾ ਵਿੱਚ ਕਿਹਾ ਗਿਆ ਹੈ ਉਸ ਦੇ ਅਨੁਸਾਰਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰ ਦੇ ਦੋ ਬੱਚਿਆਂ ਦੀ ਬਲੀ ਚੜ੍ਹਾਉਣ। See the chapter |