ਲੂਕਾ ਦੀ ਇੰਜੀਲ 2:25 - ਪਵਿੱਤਰ ਬਾਈਬਲ25 ਉੱਥੇ ਯਰੂਸ਼ਲਮ ਵਿੱਚ ਸਿਮਓਨ ਨਾਉਂ ਦਾ ਇੱਕ ਆਦਮੀ ਸੀ ਜੋ ਕਿ ਧਰਮੀ ਅਤੇ ਚੰਗਾ ਮਨੁੱਖ ਸੀ। ਉਹ ਇਸ ਉਡੀਕ ਵਿੱਚ ਸੀ ਕਿ ਕਦੋਂ ਪਰਮੇਸ਼ੁਰ ਇਸਰਾਏਲ ਨੂੰ ਬਚਾਵੇਗਾ। ਉਸ ਅੰਦਰ ਪਵਿੱਤਰ ਆਤਮਾ ਦਾ ਵਾਸਾ ਸੀ। See the chapterਪਵਿੱਤਰ ਬਾਈਬਲ O.V. Bible (BSI)25 ਅਤੇ ਵੇਖੋ, ਯਰੂਸ਼ਲਮ ਵਿੱਚ ਸਿਮਓਨ ਕਰਕੇ ਇੱਕ ਮਨੁੱਖ ਸੀ ਅਰ ਉਹ ਧਰਮੀ ਅਤੇ ਭਗਤ ਲੋਕ ਸੀ ਅਤੇ ਇਸਰਾਏਲ ਦੀ ਤਸੱਲੀ ਦੀ ਉਡੀਕ ਵਿੱਚ ਸੀ ਅਰ ਪਵਿੱਤ੍ਰ ਆਤਮਾ ਉਸ ਉੱਤੇ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ। See the chapterਪਵਿੱਤਰ ਬਾਈਬਲ (Revised Common Language North American Edition)25 ਉਸ ਵੇਲੇ ਯਰੂਸ਼ਲਮ ਵਿੱਚ ਸ਼ਿਮਓਨ ਨਾਂ ਦਾ ਇੱਕ ਆਦਮੀ ਰਹਿੰਦਾ ਸੀ । ਉਹ ਨੇਕ ਅਤੇ ਪਰਮੇਸ਼ਰ ਤੋਂ ਡਰਨ ਵਾਲਾ ਸੀ । ਉਹ ਇਸਰਾਏਲ ਕੌਮ ਦੇ ਛੁਟਕਾਰੇ ਦੀ ਉਡੀਕ ਵਿੱਚ ਸੀ । ਉਹ ਪਵਿੱਤਰ ਆਤਮਾ ਦੇ ਨਾਲ ਭਰਪੂਰ ਸੀ । See the chapterਪੰਜਾਬੀ ਮੌਜੂਦਾ ਤਰਜਮਾ25 ਯੇਰੂਸ਼ਲੇਮ ਵਿੱਚ ਸ਼ਿਮਓਨ ਨਾਮਕ ਇੱਕ ਵਿਅਕਤੀ ਸੀ। ਉਹ ਧਰਮੀ ਅਤੇ ਸ਼ਰਧਾਲੂ ਸੀ। ਉਹ ਇਸਰਾਏਲ ਦੀ ਸ਼ਾਂਤੀ ਅਤੇ ਯੇਰੂਸ਼ਲੇਮ ਦੇ ਛੁਟਕਾਰੇ ਦੀ ਉਡੀਕ ਕਰ ਰਿਹਾ ਸੀ। ਅਤੇ ਪਵਿੱਤਰ ਆਤਮਾ ਉਸਦੇ ਉੱਤੇ ਸੀ। See the chapterPunjabi Standard Bible25 ਵੇਖੋ, ਯਰੂਸ਼ਲਮ ਵਿੱਚ ਸਿਮਓਨ ਨਾਮਕ ਇੱਕ ਮਨੁੱਖ ਸੀ ਅਤੇ ਉਹ ਧਰਮੀ ਅਤੇ ਭਗਤ ਜਨ ਸੀ। ਉਹ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਕਰ ਰਿਹਾ ਸੀ ਅਤੇ ਪਵਿੱਤਰ ਆਤਮਾ ਉਸ ਉੱਤੇ ਸੀ। See the chapter |